Join WhatsApp Group Join Now
Join Telegram Group Join Now
Follow Us On Instagram Join Now

government jobs | सरकारी नौकरी | ਸਰਕਾਰੀ ਨੌਕਰੀ

ਪੰਜਾਬ ਸਰਕਾਰ ਵੱਲੋਂ 16000 ਪੋਸਟਾਂ ‘ਤੇ ਭਰਤੀ ਦਾ ਫ਼ੈਸਲਾ

ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 16000 ਪੋਸਟਾਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰੀ ਵਿਭਾਗਾਂ ‘ਚ ਕੰਮ ਤੇਜ਼ ਕਰਨ ਤੇ ਮੁਲਾਜ਼ਮਾਂ ‘ਤੇ ਕੰਮ ਦਾ ਬੋਝ ਘਟਾਉਣ ਲਈ 16 ਹਜ਼ਾਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਇਸ ਕਾਰਨ ਕੰਮਕਾਜ ਕਾਫੀ ਪ੍ਰਭਾਵਿਤ ਹੋਇਆ ਹੈ। ਹੁਣ ਤਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਵਿਭਾਗਾਂ ਦੇ ਮੁਖੀਆਂ ਤੋਂ ਖਾਲੀ ਅਸਾਮੀਆਂ ਦਾ ਵੇਰਵਾ ਮੰਗਿਆ ਗਿਆ ਹੈ। ਇਸ ਮਗਰੋਂ ਜਲਦੀ ਹੀ ਖਾਲੀ ਅਸਾਮੀਆਂ ਨੂੰ ਭਰ ਕੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਵਿਭਾਗ ਦੇ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਸਕੱਤਰ ਦੇ ਦਫਤਰ ਕੋਲ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਿਪੋਰਟ ਮਿਲਣ ਤੋਂ ਬਾਅਦ ਰਾਜ ਦੇ ਸੀਐਸ ਭਗਵੰਤ ਮਾਨ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਸਾਂਝੇ ਤੌਰ ‘ਤੇ ਮੀਟਿੰਗ ਕਰਨਗੇ। ਸ਼੍ਰੇਣੀ 3 ਤੇ ਸ਼੍ਰੇਣੀ 4 ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਹੋਰ ਅਸਾਮੀਆਂ ਭਰੀਆਂ ਜਾਣਗੀਆਂ। Daily job notification ਵਿੱਚ ਸਾਲ ਵਿੱਚ 30 ਹਜਾਰ ਨੌਕਰੀਆਂ

ਸਰਕਾਰ ਦਾ ਦਾਅਵਾ ਹੈ ਕਿ ਦਿੱਤੀਆਂ ਗਈਆਂ ਹਨ। ਦੂਜੇ ਸਾਲ ਸਰਕਾਰ ਇਸ ਅੰਕੜੇ ਨੂੰ 50,000 ਤੱਕ ਲੈ ਜਾਣਾ ਚਾਹੁੰਦੀ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਕੋਈ ਦੇਰੀ ਨਹੀਂ ਕੀਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ 16000 ਪੋਸਟਾਂ ‘ਤੇ ਭਰਤੀ ਦਾ ਫ਼ੈਸਲਾ:

ਪੰਜਾਬ ਸਰਕਾਰ ਵੱਲੋਂ 16000 ਪੋਸਟਾਂ

 


Incoming Search Terms :

Punjab 16000 posts notification
16000 ਪੋਸਟਾ ਦੀ ਭਰਤੀ
ਪੰਜਾਬ ਸਰਕਾਰੀ ਨੌਕਰੀਆਂ


ਨੋਟ: ਇਸ ਵੈੱਬਸਾਈਟ ‘ਤੇ ਨਵੀਨਤਮ ਸਰਕਾਰੀ ਨੌਕਰੀਆਂ ਨਿਯਮਿਤ ਤੌਰ ਤੇ ਅੱਪਡੇਟ ਹੋ ਰਹੀਆਂ ਹਨ। ਨਵੀਂ ਨੌਕਰੀ ਦੀਆਂ ਸੂਚਨਾਵਾਂ ਪ੍ਰਾਪਤ ਕਰਨ ਲਈ ਕਿਰਪਾ ਕਰਕੇ ਹੋਮ ਪੇਜ ਤੇ ਜਾਓ


 

16000 ਪੋਸਟਾਂ
Join Telegram Group Join Now
Follow Us On Instagram Join Now
d